Home / ਹੋਰ ਖਬਰਾਂ / ਆਗੂ ਰੂਲਦੂ ਦਾ ਵੱਡਾ ਬਿਆਨ ਦੀਪ ਬਾਰੇ

ਆਗੂ ਰੂਲਦੂ ਦਾ ਵੱਡਾ ਬਿਆਨ ਦੀਪ ਬਾਰੇ

ਇਸ ਵੇਲੇ ਇੱਕ ਵੱਡੀ ਖ਼ਬਰ ਆ ਰਹੀ ਹੈ। ਤਾਜ਼ਾ ਖ਼ਬਰ ਅਨੁਸਾਰ ਇੱਕ ਨਿੱਜੀ ਚੈਨਲ ਨੇ ਇੱਕ ਵੀਡੀਓ ਪੋਸਟ ਕਰਦਿਆਂ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੇ ਬਿਆਨ ਦਾ ਜ਼ਿਕਰ ਕੀਤਾ ਹੈ ਜੋ ਕਿ ਲੱਖਾ ਸਿੰਘ ਸਿਧਾਣਾ ਬਾਰੇ ਹੈ। ਆਓ ਸੁਣੋ ਪੂਰਾ ਬਿਆਨਦੱਸ ਦੇਈਏ ਕਿ ਲੱਖਾ ਸਿਧਾਣਾ ਦੀ ਵੀ ਇੱਕ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਇ ਰਲ ਹੋ ਰਹੀ ਹੈ ਜਿਸ ਵਿੱਚ ਉਹ 9 ਅਪ੍ਰੈਲ ਨੂੰ ਦਿੱਲੀ ਜਾਣ ਦਾ ਸੱਦਾ ਦੇ ਰਹੇ ਹਨ। ਇਹ ਇਕੱਠ ਮਸਤੂਆਣਾ ਸਾਹਿਬ ਤੋਂ ਜਾਣ ਦੀ ਗੱਲ ਵੀ ਕਹੀ ਹੈ। ਉਧਰ ਦੂਜੇ ਪਾਸੇ ਇਹ ਵੀ ਚਰਚਾਵਾਂ ਹਨ ਕਿ ਅੱਗੇ ਕੀ ਹੋਵੇਗਾ। ਉਧਰ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਖ਼ਤ ਪਾਬੰਦੀਆਂ ਤੋਂ ਬਿਨਾਂ ਕੋਈ ਰਾਹ ਨਹੀਂ ਬਚਿਆ ਸੀ। ਉਨ੍ਹਾਂ ਨੂੰ ਸਿਆਸੀ ਇਕੱਠਾਂ ’ਤੇ ਪਾਬੰਦੀ ਲਾਉਣ ਲਈ ਮਜਬੂਰ ਹੋਣਾ ਪਿਆ ਹੈ ਕਿਉਂਕਿ ਸਿਆਸੀ ਪਾਰਟੀਆਂ ਨੇ ਅਪੀਲਾਂ ਨੂੰ ਵੀ ਦਰਕਿਨਾਰ ਕਰ ਦਿੱਤਾ ਸੀ ਜਦੋਂ ਕਿ ਕਾਂਗਰਸ ਨੇ ਕੋਈ ਵੀ ਸਿਆਸੀ ਸਮਾਗਮ ਨਾ ਕਰਨ ਦਾ ਫੈਸਲਾ ਪਹਿਲਾਂ ਹੀ ਲੈ ਲਿਆ ਸੀ। ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਅਤੇ ਸੁਖਬੀਰ ਬਾਦਲ ਦੀਆਂ ਸਿਆਸੀ ਰੈਲੀਆਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਅਜਿਹਾ ਵਰਤਾਓ ਕਰਨਾ ਇਨ੍ਹਾਂ ਆਗੂਆਂ ਨੂੰ ਸ਼ੋਭਦਾ ਨਹੀਂ ਮੁੱਖ ਮੰਤਰੀ ਨੇ ਸਿਆਸੀ ਰੈਲੀਆਂ ਲਈ ਸਮਾਨ ਦੇਣ ਵਾਲੇ ਟੈਂਟ ਹਾਊਸ ਮਾਲਕਾਂ ਖਿਲਾਫ ਵੀ ਪੁ ਲੀ ਸ ਕਾਰ ਵਾਈ ਕਰਨ ਦੇ ਹੁਕਮ ਦਿੱਤੇ ਹਨ ਅਤੇ ਸਮਾਨ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤਾ ਜਾਵੇਗਾ। 30 ਅਪਰੈਲ ਤੱਕ ਕੋਈ ਸਮਾਜਿਕ, ਸਭਿਆਚਾਰਕ ਅਤੇ ਖੇਡ ਇਕੱਠ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ।

About admin

error: Content is protected !!