Home / ਵੀਡੀਓ / ਜਦੋਂ ਗ੍ਰੰਥੀ ਸਿੰਘ ਨੂੰ ਗੁਰੂਘਰ ਸਾਹਿਬ ਚ ਇਸ ਤਰਾਂ ਮਿਲੀ..

ਜਦੋਂ ਗ੍ਰੰਥੀ ਸਿੰਘ ਨੂੰ ਗੁਰੂਘਰ ਸਾਹਿਬ ਚ ਇਸ ਤਰਾਂ ਮਿਲੀ..

ਜਿੰਦਗੀ ਤੋਂ ਚਲਿਆ ਜਾਣਾ ਇੱਕ ਅਜਿਹੀ ਅਟੱਲ ਸਚਾਈ ਹੈ ਜੋ ਹਰ ਇੱਕ ਨਾਲ ਜ਼ਰੂਰ ਹੁੰਦੀ ਹੈ। ਇਸ ਦੀ ਕੋਈ ਉਮਰ ਨਹੀਂ ਹੁੰਦੀ। ਇਸ ਲਈ ਕਦੇ ਵੀ ਕਿਸੇ ਵੀ ਸਮੇਂ ਤੇ ਕਿਸੇ ਵੀ ਵਿਅਕਤੀ ਨੂੰ ਇਸ ਸੰਸਾਰ ਨੂੰ ਅਲਵਿਦਾ ਕਹਿਣਾ ਪੈ ਸਕਦਾ ਹੈ। ਪਰ ਗੱਲਾਂ ਗੱਲਾਂ ਅਜਿਹੀਆਂ ਹੁੰਦੀਆਂ ਹਨ ਜੋ ਹਮੇਸ਼ਾ ਲਈ ਯਾਦ ਕੀਤੀਆਂ ਜਾਂਦੀਆਂ ਹਨ। ਕਿਉਂਕਿ ਅਕਸਰ ਸਿਆਣੇ ਕਹਿੰਦੇ ਹਨ ਕਿ ਜਿੰਦਗੀ ਦਾ ਸਬੰਧ ਤੁਹਾਡੇ ਕਰਮਾ ਨਾਲ ਹੁੰਦਾ ਹੈ। ਇਸੇ ਤਰਾਂ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ।। ਦੱਸ ਦਈਏ ਕਿ ਦਰਅਸਲ ਸੁਲਤਾਨਪੁਰ ਲੋਧੀ ਦੇ ਪਿੰਡ ਲੋਧੀਵਾਲ ਦੇ ਗੁਰਦੁਆਰਾ ਸਾਹਿਬ ਦੇ ਵਿਚ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਕਿ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿਚ 19 ਸਾਲਾਂ ਤੋਂ ਇੱਕ ਗ੍ਰੰਥੀ ਦੀ ਸੇਵਾ ਨਿਭਾ ਰਿਹਾ ਸੀ। ਪਰ ਉਹ ਆਪਣੀ ਸੇਵਾ ਕਰ ਰਿਹਾ ਸੀ ਤਾਂ ਗੁਰੂ ਦੇ ਚਰਨਾਂ ਦੇ ਵਿਚ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਗ੍ਰੰਥੀ ਦੀ ਪਹਿਚਾਣ ਜਾਂ ਨਾਮ ਭਾਈ ਸੁਖਜਿੰਦਰ ਸਿੰਘ ਵਾਟਾਂਵਾਲੀ ਹੈ। ਦੱਸ ਦਈਏ ਕਿ ਇਸ ਖ਼ਬਰ ਸੰਬੰਧੀ ਜਾਣਕਾਰੀ ਪਿੰਡ ਦੇ ਸਰਪੰਚ ਸੁਰਜੀਤ ਸਿੰਘ ਜੋਸਨ ਦੇ ਵੱਲੋਂ ਦਿੱਤੀ ਗਈ ਹੈ। ਸਰਪੰਚ ਦਾ ਕਹਿਣਾ ਹੈ ਕਿ ਜਦੋਂ ਸ਼ਾਮ ਦੇ ਸਮੇਂ ਗ੍ਰੰਥੀ ਸਿੰਘ ਰਹਿਰਾਸ ਸਾਹਿਬ ਜੀ ਦਾ ਪਾਠ ਕਰ ਰਹੇ ਸਨ ਤਾਂ ਅਚਾਨਕ ਉਹ ਸਦੀਵੀ ਵਿ ਛੋ ੜਾ ਦੇ ਗਏ। ਉਨ੍ਹਾਂ ਦੇ ਇਸ ਤਰ੍ਹਾਂ ਅਚਾਨਕ ਚਲੇ ਜਾਣ ਕਾਰਨ ਹਰ ਪਾਸੇ ਸੋ ਗ ਹੈ। ਦੱਸ ਦਈਏ ਕਿ ਨਗਰ ਵਾਸੀਆਂ ਦੇ ਵੱਲੋਂ ਭਾਈ ਸੁਖਜਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ਤੇ ਦੁਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ਰਧਾ ਜਲੀ ਦਿੱਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਸਾਹਿਬ ਪਿਛਲੇ ਲੰਮੇ ਸਮੇਂ ਤੋਂ ਗੁਰਦੁਆਰਾ ਸਾਹਿਬ ਵਿਚ ਪਾਠ ਕਰਦੇ ਸਨ ਅਤੇ ਅੱਜ ਅਚਾਨਕ ਪਾਠ ਕਰਦੇ ਸਮੇਂ ਤਾਬਿਆ ਤੇ ਹੀ ਉਨ੍ਹਾਂ ਨੇ ਪ੍ਰਾਣ ਤਿਆਗ ਦਿੱਤੇ।।

About admin

error: Content is protected !!