Home / ਵੀਡੀਓ / ਦੀਪ ਸਿੱਧੂ ਦੇ ਯਾਰ ਨੇ ਸਟੇਜ ਤੇ ਕਹੀ ਇਹ ਵੱਡੀ ਗੱਲ

ਦੀਪ ਸਿੱਧੂ ਦੇ ਯਾਰ ਨੇ ਸਟੇਜ ਤੇ ਕਹੀ ਇਹ ਵੱਡੀ ਗੱਲ

26 ਜਨਵਰੀ ਲਾਲ ਕਿਲ੍ਹੇ ਦੀ ਗੱਲਬਾਤ ਤੋਂ ਬਾਅਦ ਲੱਖਾ ਸਿਧਾਣਾ ਤੇ ਇਨਾਮ ਰੱਖਿਆ ਸੀ। ਜਿਸ ਤੋਂ ਬਾਅਦ ਲੱਖੇ ਸਿਧਾਣੇ ਨੂੰ ਪੰਜਾਬ ਤੋਂ ਵੱਡੇ ਪੱਧਰ ਤੇ ਸਾਥ ਮਿਲਿਆ ਜਿਸ ਕਾਰਨ ਕੱਲ ਬਠਿੰਡਾ ਦੇ ਪਿੰਡ ਮਹਿਰਾਜ ‘ਚ ਚੱਲ ਰਹੀ ਰੈਲੀ ‘ਚ ਦੁਬਾਰਾ ਪਹੁੰਚ ਕੇ ਲੱਖੇ ਨੇ ਹਾਜਰੀ ਭਰੀ । ਇਸ ਤੋਂ ਬਾਅਦ ਲੱਖਾ ਸਿਧਾਣਾ ਰੈਲੀ ‘ਚ ਆਪਣੇ ਸਮਰਥਕਾਂ ਨੂੰ ਸੰਬੋਧਨ ਮਗਰੋਂ ਉਹ ਚਲਾ ਗਿਆ ਹੈ। ਦੱਸ ਦਈਏ ਕਿ ਲਾਲ ਕਿਲ੍ਹਾ ਮਾਮਲੇ ਨੂੰ ਲੈ ਕੇ ਉਸ ‘ਤੇ ਦਿੱਲੀ ਪੁਲਸ ਨੇ ਲੱਖੇ ਨੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਦੱਸ ਦਈਏ ਕਿ ਮਹਿਰਾਜ ਰੈਲੀ ਚ ਸਟੇਜ ਤੇ ਵੀਰ ਯਾਦ ਗਰੇਵਾਲ ਭਾਵਕ ਹੋ ਗਿਆ ਤੇ ਉਸ ਨੇ ਦੀਪ ਸਿੱਧੂ ਦੇ ਹੱਕ ਚ ਨਾਅਰੇ ਲਾਏ ਤੇ ਆਪੇ ਤੋਂ ਬਾਹਰ ਹੋ ਗਿਆ।।।ਪਿੰਡ ਮਹਿਰਾਜ ਵਿੱਚ ਲੱਖਾਂ ਲੋਕਾਂ ਦੇ ਇਕੱਠ ਨੇ ਪੂਰੀ ਦੁਨੀਆਂ ਵਿੱਚ ਸੰਦੇਸ਼ ਦਿੱਤਾ ਹੈ ਕਿ ਪੰਜਾਬ ਦੇ ਲੋਕ ਇਕਜੁਟ ਹਨ। ਇਸ ਮੌਕੇ ਲੱਖਾ ਸਿਧਾਣਾ ਨੇ ਮਹਿਰਾਜ ਵਿੱਚ ਸੱਦੀ ਕਿਸਾਨ ਰੈਲੀ ਵਿੱਚ ਹਾਜ਼ਰੀ ਭਰੀ ਤੇ ਸੰਬੋਧਨ ਵੀ ਕੀਤਾ। ਉਸ ਨੇ ਕਈ ਦਿਨ ਪਹਿਲਾਂ ਹੀ ਰੈਲੀ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ ਸੀ। ਵਿੱਚ ਪਹੁੰਚੇ। ਨੌਜਵਾਨ ਲੀਡਰ ਲੱਖਾ ਸਿਧਾਣਾ ਦਿੱਲੀ ਨੂੰ ਚੁ ਣੌ ਤੀ ਦੇ ਕੇ ਮਹਿਰਾਜ ਵਿਖੇ ਹੋਈ ਰੈਲੀ ਵਿੱਚ ਸ਼ਾਮਲ ਹੋਇਆ। ਉਹ ਅੱਧਾ ਘੰਟਾ ਰੈਲੀ ਵਿੱਚ ਰੁਕਿਆ ਤੇ ਸਟੇਜ ਤੋਂ ਇਕੱਠ ਨੂੰ ਸੰਬੋਧਨ ਕੀਤਾ। ਲੱਖਾ ਸਿਧਾਣਾ ਨੂੰ ਵੇਖ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਦਾ ਜੋਸ਼ ਸੱਤਵੇਂ ਆਸਮਾਨ ‘ਤੇ ਪਹੁੰਚ ਗਿਆ। ਰੈਲੀ ਚਾਹੇ ਸਵੇਰ ਤੋਂ ਹੀ ਸ਼ੁਰੂ ਹੋ ਗਈ ਸੀ ਪਰ ਸਭ ਦੀਆਂ ਨਜ਼ਰਾਂ ਇਸ ਗੱਲ ਉੱਪਰ ਸੀ ਕਿ ਐਲਾਨ ਮੁਤਾਬਕ ਲੱਖਾ ਸਿਧਾਣਾ ਪਹੁੰਚੇਗਾ ਜਾਂ ਨਹੀਂ। ਜਿਉਂ ਹੀ ਲੱਖਾ ਸਿਧਾਣਾ ਰੈਲੀ ਵਿੱਚ ਪਹੁੰਚਿਆਂ ਤਾਂ ਨੌਜਵਾਨਾਂ ਨੇ ਜੋਸ਼ ‘ਚ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਵਿੱਚ ਨਾਅਰੇ ਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਇਸ ਸਮੇਂ ਪੰਜਾਬ ਦੀ ਨੌਜਵਾਨੀ ਲਈ ਦੋ ਬੰਦੇ ਸਭ ਤੋਂ ਜਿਆਦਾ ਚਰਚੇ ਚ ਨੇ ਉਹ ਨੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਜਿਨ੍ਹਾਂ ਲਈ ਪੰਜਾਬ ਦੇ ਨੌਜਵਾਨ ਕੁਝ ਵੱਖਰਾ ਕਰਨਾ ਚਾਹੁੰਦੇ ਹਨ।।।

About admin

error: Content is protected !!