Home / ਹੋਰ ਖਬਰਾਂ / ਦੀਪ ਸਿੱਧੂ ਬਾਰੇ ਆਈ ਵੱਡੀ ਅਪਡੇਟ

ਦੀਪ ਸਿੱਧੂ ਬਾਰੇ ਆਈ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਦੀਪ ਸਿੱਧੂ ਬਾਰੇ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ‘ਤੇ ਜ਼ਮਾ ਨਤ ਦਿੱਤੀ ਗਈ ਹੈ।ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ।ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਇਕੱਠ ਕਰਨ ਦਾ ਦੋ ਸ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਇਸ ਰੋਸ ਵਿੱਚ ਸ਼ਾਮਲ ਸੀ। ਆਉ ਸੁਣਦੇ ਹਾਂ ਪੂਰੀ ਵੀਡੀਓ ਜਾਣਕਾਰੀ ਅਨੁਸਾਰ ।।। ਦੱਸ ਦਈਏ ਕਿ ਦੀਪ ਸਿੱਧੂ ਇਸ ਸਮੇਂ ਸਭ ਤੋਂ ਜਿਆਦਾ ਚਰਚਾ ਚ ਹਨ।। ਉਹ ਪੰਜਾਬ ਦੇ ਮੁਕਤਸਰ ਜਿਲੇ ਦਾ ਰਹਿਣ ਵਾਲਾ ਹੈ ਜੋ ਅਰਬਾਂ ਦਾ ਮਾਲਕ ਹੈ।। ਦੱਸ ਦਈਏ ਕਿ ਦੀਪ ਸਿੱਧੂ ਪੰਜਾਬ ਦਾ ਰਹਿਣ ਵਾਲਾ ਹੈ ਜੋ ਕਿਸਾਨੀ ਘੋਲ ਨਾਲ ਸ਼ੁਰੂ ਤੋਂ ਹੀ ਜੁੜਿਆ ਹੋਇਆ ਹੈ ਜਿਸ ਦੀ ਲਗਾਤਾਰ ਚਰਚਾ ਹੋ ਰਹੀ ਹੈ ਕਿ ਆਖਰ ਦੀਪ ਸਿੱਧੂ ਨਾਲ ਇਹ ਕੀ ਹੋ ਗਿਆ।ਜਿਨ੍ਹਾਂ ਨੇ ਪੰਜਾਬ ਚ ਸ਼ੰਭੂ ਤੇ ਪੱਕਾ ਮੋਰਚਾ ਲਗਾਇਆ ਹੋਇਆ ਸੀ ਜਿਸ ਤੋਂ ਬਾਅਦ ਦੀਪ ਸਿੱਧੂ ਲਗਾਤਾਰ ਚਰਚਾ ਚ ਆਉਣ ਲੱਗ ਗਿਆ ਸੀ। ਦੱਸਣਯੋਗ ਹੈ ਕਿ ਅੱਜ ਦੀ ਖਬਰ ਤੋਂ ਬਾਅਦ ਕਾਫੀ ਨੌਜਵਾਨਾਂ ਦੇ ਚਿਹਰੇ ਬੁਝੇ ਹੋਏ ਸਨ ਤੇ ਉਹ ਤਰ੍ਹਾਂ ਤਰ੍ਹਾਂ ਦੀਆਂ ਪੋਸਟਾਂ ਤੇ ਕੈਮੇਟ ਕਰਕੇ ਕਿਸਾਨਾਂ ਜਥੇਬੰਦੀਆਂ ਨੂੰ ਆਪਣੇ ਸ਼ੁਆਝ ਦੇ ਰਹੇ ਸਨ।।

About admin

error: Content is protected !!