Home / ਹੋਰ ਖਬਰਾਂ / ਦੀਪ ਸਿੱਧੂ ਬਾਰੇ ਆਈ ਵੱਡੀ ਜਾਣਕਾਰੀ

ਦੀਪ ਸਿੱਧੂ ਬਾਰੇ ਆਈ ਵੱਡੀ ਜਾਣਕਾਰੀ

ਵੱਡੀ ਖਬਰ ਆ ਰਹੀ ਹੈ ਦੀਪ ਸਿੱਧੂ ਬਾਰੇ ਜਾਣਕਾਰੀ ਅਨੁਸਾਰ ਦੀਪ ਸਿੱਧੂ ਦੀ ਜਮਾਨਤ ‘ਤੇ ਅੱਜ ਫੇਰ ਕੋਈ ਫੈਸਲਾ ਨਹੀਂ ਆ ਸਕਿਆ। ਦੀਪ ਸਿੱਧੂ ਦੀ ਜ਼ਮਾ ਨਤ ‘ਤੇ ਸੁਣਵਾਈ ਦੀ ਅਗਲੀ ਡੇਟ ਹੁਣ 12 ਅਪ੍ਰੈਲ ਪਾ ਦਿੱਤੀ ਗਈ ਹੈ। ਬਹਿਸ ਦੌਰਾਨ ਕੋਰਟ ਨੇ ਹੁਕਮ ਦਿੱਤੇ ਹਨ ਕਿ 26 ਜਨਵਰੀ ਤੋਂ ਪਹਿਲਾਂ 25 ਦੀ ਰਾਤ ਨੂੰ ਦੀਪ ਸਿੱਧੂ ਵੱਲੋਂ ਕਿਸਾਨ ਮੋਰਚੇ ਦੀ ਸਟੇਜ ਤੋਂ ਦਿੱਤੀ ਗਈ ਸਪੀਚ ਨੂੰ ਟ੍ਰਾਂਸਲੇਟ ਕਰਕੇ ਕੋਰਟ ‘ਚ ਪੇਸ਼ ਕੀਤਾ ਜਾਏ ਅਤੇ ਉਸ ਤੋਂ ਬਾਅਦ ਦੀਪ ਸਿੱਧੂ ਦੀ ਜ਼ਮਾਨਤ ‘ਤੇ ਕੋਈ ਫੈਸਲਾ ਲਿਆ ਜਾਏਗਾ। ਜਾਣਕਾਰੀ ਅਨੁਸਾਰ ਦੱਸ ਦੇਈਏ ਕਿ ਬੀਤੀ 23 ਫ਼ਰਵਰੀ ਨੂੰ ਅਦਾਲਤ ਨੇ ਦੀਪ ਸਿੱਧੂ ਨੂੰ ਹਿਰਾ ਸਤ ’ਚ ਭੇਜ ਦਿੱਤਾ ਗਿਆ ਸੀ। ਬੀਤੀ ਮ ਮਹੀਨੇ 26 ਜਨਵਰੀ ਨੂੰ ਕਿਸਾਨ ਜਦੋਂ ਟ੍ਰੈਕਟਰ ਰੈਲੀ ਕੱਢ ਰਹੇ ਸਨ, ਤਦ ਇੱਕ ਵਰਗ ਦਾ ਇੱਕ ਵਰਗ ਲਾਲ ਕਿਲੇ ਅੰਦਰ ਦਾਖ਼ਲ ਹੋ ਗਿਆ ਸੀ ਤੇ ਉੱਥੇ ਕੁੱਝ ਲੋਕਾਂ ਨੇ ਨਿਸ਼ਾਨ ਸਾਹਿਬ ਲਹਿਰਾ ਦਿੱਤਾ ਸੀ। ਜਿਸ ਦਾ ਮੁੱਖ ਦੋ ਸੀ ਦੀਪ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ।। ਦੱਸ ਦਈਏ ਕਿ ਦੀਪ ਸਿੱਧੂ ਇਸ ਸਮੇਂ ਸਭ ਤੋਂ ਜਿਆਦਾ ਚਰਚਾ ਚ ਹਨ।। ਉਹ ਪੰਜਾਬ ਦੇ ਮੁਕਤਸਰ ਜਿਲੇ ਦਾ ਰਹਿਣ ਵਾਲਾ ਹੈ ਜੋ ਅਰਬਾਂ ਦਾ ਮਾਲਕ ਹੈ।। ਦੱਸ ਦਈਏ ਕਿ ਦੀਪ ਸਿੱਧੂ ਪੰਜਾਬ ਦਾ ਰਹਿਣ ਵਾਲਾ ਹੈ ਜੋ ਕਿਸਾਨੀ ਘੋਲ ਨਾਲ ਸ਼ੁਰੂ ਤੋਂ ਹੀ ਜੁੜਿਆ ਹੋਇਆ ਹੈ ਜਿਸ ਦੀ ਲਗਾਤਾਰ ਚਰਚਾ ਹੋ ਰਹੀ ਹੈ।। ਇਸ ਸਮੇਂ ਹਰ ਕੋਈ ਦੀਪ ਸਿੱਧੂ ਬਾਰੇ ਪਲ ਪਲ ਦੀ ਖਬਰ ਜਾਣਨਾ ਚਾਹੁੰਦਾ ਹੈ। ਕੈਮੇਟ ਬਾਕਸ ਚ ਜਰੂਰ ਦੱਸੋ ਤੁਹਾਡਾ ਦੀਪ ਬਾਰੇ ਕੀ ਕਹਿਣਾ ਹੈ।।

About admin

error: Content is protected !!