Home / ਹੋਰ ਖਬਰਾਂ / ਦੀਪ ਸਿੱਧੂ ਬਾਰੇ ਮੁੜ ਵੱਡੀ ਅਪਡੇਟ

ਦੀਪ ਸਿੱਧੂ ਬਾਰੇ ਮੁੜ ਵੱਡੀ ਅਪਡੇਟ

ਦਿੱਲੀ ਲਾਲ ਕਿਲ੍ਹੇ ‘ਤੇ ਮਾਮਲੇ ‘ਚ ਦੀਪ ਸਿੱਧੂ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਦੀਪ ਸਿੱਧੂ ਦੀ ਜਮਾਨਤ ਹੋ ਗਈ ਸੀ ਪਰ ਫਿਰ ਹੁਣ ਦੀਪ ਸਿੱਧੂ ਨੂੰ ਇੱਕ ਹੋਰ ਮਾਮਲੇ ‘ਚ ਦਿੱਲੀ ਪੁਲਸ ਨੇ ਗਿਰ ਫ਼ਤਾਰ ਕੀਤਾ ਹੈ। ਇਸ ਦੌਰਾਨ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਫ਼ਿਲਹਾਲ ਦੀਪ ਸਿੱਧੂ ਤੇਹਾੜ ਤੋਂ ਬਾਹਰ ਨਹੀਂ ਆਵੇਗਾ। ਦੱਸ ਦਈਏ ਕਿ ਉਨ੍ਹਾਂ ਦੇ ਜਲਦੀ ਬਾਹਰ ਆਉਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ ਪਰ ਹੁਣ ਦੀਪ ਸਿੱਧੂ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ। ਦੱਸ ਦਈਏ ਕਿ ਸਿੰਘੂ ਬਾਡਰ ਤੇ ਮਿਠਾਈਆਂ ਵੀ ਸ਼ੁਰੂ ਹੋ ਗਈਆਂ ਸਨ ਪਰ ਇੱਕ ਵਾਰ ਫਿਰ ਸਭ ਨਿਰਾਛ ਹਨ।। ਦੱਸ ਦਈਏ ਕਿ ਵੱਡੀ ਖਬਰ ਆ ਰਹੀ ਹੈ ਦੀਪ ਸਿੱਧੂ ਬਾਰੇ ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦੀਪ ਸਿੱਧੂ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਸ ਨੂੰ 30 ਹਜ਼ਾਰ ਰੁਪਏ ਦੇ ਨਿੱਜੀ ਬਾਂਡ ‘ਤੇ ਜ਼ਮਾ ਨਤ ਦਿੱਤੀ ਗਈ ਹੈ ਸੀ ਪਰ ਹੁਣ ਫਿਰ ਉਸ ਨੂੰ ਉਡੀਕ ਕਰਨੀ ਪਾਵੇਗੀ ।ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਇਸ ਮਾਮਲੇ ਵਿਚ ਫੈਸਲਾ ਰਾਖਵਾਂ ਰੱਖ ਲਿਆ ਸੀ। ਇਸ ਤੋਂ ਪਹਿਲਾਂ ਸੁਣਵਾਈ ਦੌਰਾਨ ਸਿੱਧੂ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਸੀ ਕਿ ਮਹਿਜ਼ ਹਾਜ਼ਰੀ ਲਾਉਣਾ ਉਸ ਦੇ ਮੁਵੱਕਲ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਇਕੱਠ ਕਰਨ ਦਾ ਦੋ ਸ ਨਹੀਂ ਲਾਉਂਦਾ ਅਤੇ ਉਹ ਇਮਾਨਦਾਰ ਨਾਗਰਿਕ ਹੈ ਜੋ ਇਸ ਵਿੱਚ ਉਹ ਸ਼ਾਮਲ ਸੀ। ਆਉ ਸੁਣਦੇ ਹਾਂ ਪੂਰੀ ਵੀਡੀਓ ਜਾਣਕਾਰੀ ਅਨੁਸਾਰ ।।। ਦੱਸ ਦਈਏ ਕਿ ਦੀਪ ਸਿੱਧੂ ਇਸ ਸਮੇਂ ਸਭ ਤੋਂ ਜਿਆਦਾ ਚਰਚਾ ਚ ਹਨ।। ਉਹ ਪੰਜਾਬ ਦੇ ਮੁਕਤਸਰ ਜਿਲੇ ਦਾ ਰਹਿਣ ਵਾਲਾ ਹੈ ਜੋ ਅਰਬਾਂ ਦਾ ਮਾਲਕ ਹੈ।। ਦੱਸ ਦਈਏ ਕਿ ਦੀਪ ਸਿੱਧੂ ਪੰਜਾਬ ਦਾ ਰਹਿਣ ਵਾਲਾ ਹੈ ਜੋ ਕਿਸਾਨੀ ਘੋਲ ਨਾਲ ਸ਼ੁਰੂ ਤੋਂ ਹੀ ਜੁੜਿਆ ਹੋਇਆ ਹੈ ਜਿਸ ਦੀ ਲਗਾਤਾਰ ਚਰਚਾ ਹੋ ਰਹੀ ਹੈ ਕਿ ਆਖਰ ਦੀਪ ਸਿੱਧੂ ਨਾਲ ਇਹ ਕੀ ਹੋ ਗਿਆ।ਜਿਨ੍ਹਾਂ ਨੇ ਪੰਜਾਬ ਚ ਸ਼ੰਭੂ ਤੇ ਪੱਕਾ ਮੋਰਚਾ ਲਗਾਇਆ ਹੋਇਆ ਸੀ ਜਿਸ ਤੋਂ ਬਾਅਦ ਦੀਪ ਸਿੱਧੂ ਲਗਾਤਾਰ ਚਰਚਾ ਚ ਆਉਣ ਲੱਗ ਗਿਆ ਸੀ।

About admin

error: Content is protected !!