Home / ਵੀਡੀਓ / ਨਾਮੀ ਪੰਜਾਬੀ ਗਾਇਕ ਬਾਰੇ ਵੱਡੀ ਖਬਰ

ਨਾਮੀ ਪੰਜਾਬੀ ਗਾਇਕ ਬਾਰੇ ਵੱਡੀ ਖਬਰ

ਕਰੋਨਾ ਕਾਰਨ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਕਰੋਨਾ ਦੇ ਰੋਕ ਲਈ ਵਿਦਿਅਕ ਅਦਾਰਿਆਂ ਵਿੱਚ ਵੀ ਬੱਚਿਆਂ ਦੇ ਆਉਣ ਤੇ ਰੋਕ ਲਗਾ ਦਿਤੀ ਗਈ ਹੈ। ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਵੀ ਇਸ ਦੇ ਕਾਰਨ ਚਲੇ ਜਾਣ ਦੀਆਂ ਖਬਰਾਂ ਵੀ ਆ ਚੁੱਕੀਆਂ ਹਨ। ਆਏ ਦਿਨ ਹੀ ਕਰੋਨਾ ਦੇ ਕੇਸਾਂ ਵਿੱਚ ਹੋ ਰਹੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੀ ਚਿੰਤਾ ਵਿੱਚ ਹੈ। ਹੁਣੇ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਵੀ ਕਰੋਨਾ ਹੋ ਗਿਆ ਹੈ। ਜਿਸ ਨੇ ਇਸ ਗੱਲ ਲਈ ਮਾਫੀ ਮੰਗੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਇੱਕ ਪੰਜਾਬੀ ਗਾਇਕ ਕਾਂਬੀ ਰਾਜਪੁਰੀਆ ਦੇ ਕਰੋਨਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਕਾਂਬੀ ਰਾਜਪੁਰੀਆ ਦਾ ਗੀਤ 2 ਭਾਈ ਹਾਲ ਹੀ ਵਿਚ ਰਿਲੀਜ਼ ਹੋਇਆ ਸੀ। ਉਨ੍ਹਾਂ ਦੇ ਇਸ ਗੀਤ ਵਿੱਚ ਉਨ੍ਹਾਂ ਦੇ ਨਾਲ ਰੈਪਰ ਸੁਲਤਾਨ ਵੀ ਨਜ਼ਰ ਆਏ। ਗੀਤ ਵਿੱਚ ਮਿਊਜ਼ਿਕ ਐਵੀ ਸਰਾ ਨੇ ਦਿੱਤਾ ਹੈ। ਇਸ ਦੌਰਾਨ ਉਹ ਆਪਣੇ ਦੋਸਤਾਂ ਦੇ ਵੀ ਸੰਪਰਕ ਵਿੱਚ ਰਹੇ। ਹੁਣ ਉਨ੍ਹਾਂ ਦੇ ਕਰੋਨਾ ਹੋਣ ਦੀ ਪੁਸ਼ਟੀ ਹੋਣ ਤੇ ਉਨ੍ਹਾਂ ਵੱਲੋਂ ਹੁਣ ਸੋਸ਼ਲ ਮੀਡੀਆ ਤੇ ਜਾਣਕਾਰੀ ਸਾਂਝੀ ਕਰਦੇ ਹੋਏ ਆਪਣੇ ਸਾਰੇ ਦੋਸਤਾਂ ਤੋਂ ਮੁਆਫੀ ਮੰਗੀ ਹੈ, ਜਿਨ੍ਹਾਂ ਦੇ ਸੰਪਰਕ ਵਿੱਚ ਆਏ ਹਨ। ਉਨ੍ਹਾਂ ਨੇ ਆਪਣੇ ਸਾਰੇ ਦੋਸਤਾਂ ਨੂੰ ਅਪੀਲ ਕੀਤੀ ਹੈ ਕਿ ਅਗਰ ਉਹਨਾਂ ਵਿੱਚ ਵੀ ਕਰੋਨਾ ਸਬੰਧੀ ਕੋਈ ਵੀ ਲੱਛਣ ਦਿਖਾਈ ਦਿੰਦਾ ਹੈ ਤਾਂ ਉਹ ਖੁਦ ਆਪਣੇ ਆਪ ਨੂੰ ਘਰ ਵਿੱਚ ਇਕਾਂਤਵਾਸ ਕਰਨ ਅਤੇ ਸਾਵਧਾਨੀ ਵਰਤਣ। ਉਨ੍ਹਾਂ ਲਿਖਿਆ ਹੈ ਕਿ ਮੈ ਕਰੋਨਾ ਪਾਜ਼ਿ ਟਿਵ ਹਾਂ ਤੇ ਤੁਹਾਡੇ ਕੋਲੋਂ ਮਾਫੀ ਮੰਗਦਾ ਹਾਂ। ਹੁਣ ਤੱਕ ਬਹੁਤ ਸਾਰੇ ਗਾਇਕ, ਕਲਾਕਾਰ ਅਤੇ ਸਿਆਸੀ ਲੋਕ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ।।।। ।ਇਸ ਜਾਣਕਾਰੀ ਬਾਰੇ ਦੋਸਤੋ ਤੁਹਾਡੀ ਕੀ ਰਾਇ ਹੈ ਜੀ।।।

About admin

error: Content is protected !!