Home / ਹੋਰ ਖਬਰਾਂ / ਬਾਦਲ ਪਰਿਵਾਰ ਲਈ ਇਹ ਵੱਡੀ ਖਬਰ

ਬਾਦਲ ਪਰਿਵਾਰ ਲਈ ਇਹ ਵੱਡੀ ਖਬਰ

ਪੰਜਾਬ ਵਿੱਚ ਜਿਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ ਉਥੇ ਹੀ ਸਿਹਤ ਸਹੂਲਤਾਂ ਨੂੰ ਵੀ ਮੁੱਖ ਰੱਖਦਿਆਂ ਹੋਇਆਂ ਸਾਰੇ ਇੰਤਜਾਮ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਸਿਹਤ ਸਹੂਲਤਾਂ ਦੀ ਕਮੀ ਨਾ ਆਵੇ। ਇਸ ਲਈ ਹੌਸਪੀਟਲ ਵਿੱਚ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਉਦਯੋਗਾਂ ਨੂੰ ਦਿੱਤੀ ਜਾਣ ਵਾਲੀ ਆਕਸੀਜ਼ਨ ਸਪਲਾਈ ਨੂੰ ਘੱਟ ਕਰ ਦਿੱਤਾ ਗਿਆ ਹੈ। ਭਾਰਤ ਵਿਚ ਵੱਧ ਰਹੇ ਕਰੋਨਾ ਕੇਸਾਂ ਦੀ ਗਿਣਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਦੀ ਮਦਦ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹੁਣ ਬਾਦਲ ਪਰਿਵਾਰ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਮਸ਼ਹੂਰ ਲੀਡਰ ਦੇ ਅਚਾਨਕ ਪੂਰੇ ਹੋਣ ਨਾਲ ਸੋ ਗ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਗਾਟਵਾਲੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾਂ ਦਾ ਦਿ ਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਅਤੇ ਅਕਾਲੀ ਆਗੂ ਗੁਰਜੀਵਨ ਸਿੰਘ ਗਾਟਵਾਲੀ ਵੱਲੋਂ ਸੋਸ਼ਲ ਮੀਡੀਆ ਉਪਰ ਦਿੱਤੀ ਗਈ ਹੈ। ਦੱਸ ਦਈਏ ਕਿ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਪਿਛਲੇ ਕੁਝ ਦਿਨ ਪਹਿਲਾਂ ਹੀ ਕਰੋਨਾ ਵਿਚ ਆ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਗਈ ਅਤੇ ਉਹ ਪੂਰੇ ਹੋ ਗਏ । ਉਨ੍ਹਾਂ ਦੇ ਪੂਰੇ ਹੋਣ ਦੀ ਖਬਰ ਮਿਲਦੇ ਹੀ ਰਾਜਨੀਤਿਕ ਜਗਤ ਵਿਚ ਸੋ ਗ ਦੀ ਅਤੇ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਦੁਖ ਦਾ ਇਜ਼ਹਾਰ ਕੀਤਾ ਗਿਆ ਹੈ।।। ਦੱਸ ਦਈਏ ਕਿ ਇਹ ਅਕਾਲੀ ਆਗੂ ਕਾਫੀ ਨੇਕ ਸੁਭਾਅ ਦੇ ਸਨ ਜੋ ਅਕਸਰ ਲੋੜਵੰਦਾਂ ਦੀ ਮੱਦਦ ਲਈ ਅੱਗੇ ਆਉਦੇ ਸਨ।।

About admin

error: Content is protected !!