Home / ਸਿੱਖੀ / ਬਾਬਾ ਜੀ ਜੀ ਇਹ ਕਥਾ ਜਰੂਰ ਸੁਣੋ

ਬਾਬਾ ਜੀ ਜੀ ਇਹ ਕਥਾ ਜਰੂਰ ਸੁਣੋ

ਸਲੋਕੁ ਮਃ ੩ ॥ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥ ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥ ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥ ਮਃ ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੋ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥ ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥ ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥ ਭੇਖਧਾਰੀ ਭੇਖ ਕਰਿ ਥਕੇ ਅਠਿਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥ ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥ ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ ॥ ਸਤਿਗੁਰਿ ਮਿਲਿਐ ਨਾਉ ਪਾਇਆ ਨਾਨਕ ਸੁਖਿ ਸਮਾਇ ॥੨॥ ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ ਮਾਇਆ ਰੰਗੁ ਕਸੁੰਭ ਖਿਨ ਮਹਿ ਲਹਿ ਜਾਵਣਾ ॥ ਚਲਦਿਆ ਨਾਲਿ ਨ ਚਲੈ ਸਿਰਿ ਪਾਪ ਲੈ ਜਾਵਣਾ ॥ ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹ ਵੇਲਾ ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ *ਪਦਅਰਥ: ਘਰਿ ਘਰਿ = ਘਰ ਘਰ ਵਿਚ। ਘਰਿ ਘਰਿ ਪੰਡਿਤ = ਘਰ ਘਰ ਵਿਚ ਪੰਡਿਤ, (ਭਾਵ) , ਅਨੇਕਾਂ ਪੰਡਿਤ। ਭੂਪਤਿ = ਰਾਜਾ। ਸਿਰਿ = ਸਿਰ ਤੇ।*।।

About admin

error: Content is protected !!