Home / ਹੋਰ ਖਬਰਾਂ / ਲੱਖੇ ਸਿਧਾਣੇ ਬਾਰੇ ਆਈ ਵੱਡੀ ਅਪਡੇਟ

ਲੱਖੇ ਸਿਧਾਣੇ ਬਾਰੇ ਆਈ ਵੱਡੀ ਅਪਡੇਟ

ਵੱਡੀ ਖਬਰ ਆ ਰਹੀ ਹੈ ਲੱਖੇ ਸਿਧਾਣੇ ਬਾਰੇ ।ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਲੱਖਾ ਸਿਧਾਣਾ ਸਾਡਾ ਬੱਚਾ ਹੈ ਅਸੀ ਉਸ ਦੇ ਨਾਲ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦੇਈਏ ਦੀਪ ਸਿੱਧੂ ਬਾਰੇ ਵੀ ਕੁਝ ਕਿਹਾ ਆਉ ਜਾਣਦੇ ਹਾਂ ਪੂਰੀ ਖਬਰ ਵੀਡੀਓ ਦੇ ਰਾਹੀ।।। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਪਿੰਡ ਮਹਿਰਾਜ ਵਿੱਚ ਲੱਖਾਂ ਲੋਕਾਂ ਦੇ ਇਕੱਠ ਨੇ ਪੂਰੀ ਦੁਨੀਆਂ ਵਿੱਚ ਸੰਦੇਸ਼ ਦਿੱਤਾ ਹੈ ਕਿ ਪੰਜਾਬ ਦੇ ਲੋਕ ਇਕਜੁਟ ਹਨ। ਇਸ ਮੌਕੇ ਤੇ ਲੱਖਾ ਸਿਧਾਣਾ ਨੇ ਮਹਿਰਾਜ ਵਿੱਚ ਸੱਦੀ ਕਿਸਾਨ ਰੈਲੀ ਵਿੱਚ ਹਾਜ਼ਰੀ ਭਰੀ ਤੇ ਸੰਬੋਧਨ ਵੀ ਕੀਤਾ। ਉਸ ਨੇ ਕਈ ਦਿਨ ਪਹਿਲਾਂ ਹੀ ਰੈਲੀ ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ ਸੀ। ਦਿੱਲੀ ਪੁਲਸ ਨੇ ਉਸ ’ਤੇ ਇਕ ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਉਹ ਜਦੋਂ ਹੀ ਸਟੇਜ ’ਤੇ ਬੈਠਿਆ ਤੇ ਸਟੇਜ ਪ੍ਰਬੰਧਕਾਂ ਨੇ ਪੁਲਸ ਨੂੰ ਵਾਰਨਿੰਗ ਦਿੱਤੀ ਕਿ ਜੇ ਹਿੰਮਤ ਹੈ ਤਾਂ ਸਿਧਾਣਾ ਨੂੰ ਹੱਥ ਲੈ ਕੇ ਦਿਖਾਏ। ਦੱਸ ਦਈਏ ਕਿ ਪੰਜਾਬ ਚ ਲੱਖੇ ਸਿਧਾਣੇ ਤੇ ਦੀਪ ਸਿੱਧੂ ਦਾ ਬਹੁਤ ਜਿਆਦਾ ਕਰੇਜ ਹੈ। ਦੱਸ ਦਈਏ ਕਿ ਮਹਿਰਾਜ ਰੈਲੀ ਚ ਲੱਖਾ ਸਿਧਾਣਾ ਨੂੰ ਵੇਖ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਦਾ ਜੋਸ਼ ਸੱਤਵੇਂ ਆਸਮਾਨ ‘ਤੇ ਪਹੁੰਚ ਗਿਆ। ਰੈਲੀ ਚਾਹੇ ਸਵੇਰ ਤੋਂ ਹੀ ਸ਼ੁਰੂ ਹੋ ਗਈ ਸੀ ਪਰ ਸਭ ਦੀਆਂ ਨਜ਼ਰਾਂ ਇਸ ਗੱਲ ਉੱਪਰ ਸੀ ਕਿ ਐਲਾਨ ਮੁਤਾਬਕ ਲੱਖਾ ਸਿਧਾਣਾ ਪਹੁੰਚੇਗਾ ਜਾਂ ਨਹੀਂ। ਜਿਉਂ ਹੀ ਲੱਖਾ ਸਿਧਾਣਾ ਰੈਲੀ ਵਿੱਚ ਪਹੁੰਚਿਆਂ ਤਾਂ ਨੌਜਵਾਨਾਂ ਨੇ ਜੋਸ਼ ‘ਚ ਦੀਪ ਸਿੱਧੂ ਤੇ ਲੱਖਾ ਸਿਧਾਣਾ ਦੇ ਹੱਕ ਵਿੱਚ ਨਾਅਰੇ ਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਦੱਸ ਦਈਏ ਕਿ ਇਸ ਸਮੇਂ ਪੰਜਾਬ ਦੀ ਨੌਜਵਾਨੀ ਲਈ ਦੋ ਬੰਦੇ ਸਭ ਤੋਂ ਜਿਆਦਾ ਚਰਚੇ ਚ ਨੇ ਉਹ ਨੇ ਦੀਪ ਸਿੱਧੂ ਤੇ ਲੱਖਾ ਸਿਧਾਣਾ ਜਿਨ੍ਹਾਂ ਲਈ ਪੰਜਾਬ ਦੇ ਨੌਜਵਾਨ ਕੁਝ ਵੱਖਰਾ ਕਰਨਾ ਚਾਹੁੰਦੇ ਹਨ।।।। ।।।

About admin

error: Content is protected !!