Home / ਸਿੱਖੀ / ਸ੍ਰੀ ਪਟਨਾ ਸਾਹਿਬ ਅਰਦਾਸ ਸਮੇਂ ਸੱਚ ਜੋ ਜਰੂਰ ਸੁਣੋ

ਸ੍ਰੀ ਪਟਨਾ ਸਾਹਿਬ ਅਰਦਾਸ ਸਮੇਂ ਸੱਚ ਜੋ ਜਰੂਰ ਸੁਣੋ

ਸੰਗਤ ਜੀ ਕੁਝ ਦਿਨ ਪਹਿਲਾਂ ਹੀ ਇੱਕ ਖ਼ਬਰ ਆ ਰਹੀ ਸੀ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ ਪੂਰੇ ਹੋ ਗਏ ਹਨ ਪਰ ਮਿਲੀ ਜਾਣਕਾਰੀ ਅਨੁਸਾਰ ਅਰਦਾਸ ਕਰਦੇ ਵਕ਼ਤ BP ਲੋਅ ਹੋਣ ਕਾਰਨ ਗਿਰ ਗਏ ਸਨ ਪਰ ਭਾਈ ਸਾਹਿਬ ਜੀ ਬਿਲਕੁਲ ਹੁਣ ਠੀਕ ਹਨ। ਭਾਈ ਸਾਬ ਨੇ ਖੁਦ ਗੱਲ ਕਰਦਿਆਂ ਦੱਸਿਆ ਕਿ ਦਾਸ ਨਾਲ ਜਦੋਂ ਇਹ ਸਭ ਹੋਇਆ ਤਾਂ ਉਨ੍ਹਾਂ ਨੂੰ ਚੁੱਕ ਕੇ ਦੂਜੇ ਕਮਰੇ ਚ ਲੈ ਗਏ ਜਿਸ ਤੋਂ ਬਾਅਦ ਉਨ੍ਹਾਂ ਨੂੰ ਕਾਫੀ ਸਮੇਂ ਬਾਅਦ ਹੋਸ ਆਇਆ ਤੇ ਹੁਣ ਉਹ ਬਿਲਕੁਲ ਠੀਕ ਹਨ।। ਸਿੱਖ ਧਰਮ ਚ ਅਰਦਾਸ ਦਾ ਬਹੁਤ ਜਿਆਦਾ ਮਹੱਤਵ ਹੈ। ਅਰਦਾਸ ਨਾਲ ਸਿੱਖ ਦੇ ਮਨ ਵਿੱਚ ਨਿਮਰਤਾ ਆਉਂਦੀ ਹੈ, ਹਊਮੈਂ ਦਾ ਪਰਦਾ ਦੂਰ ਹੁੰਦਾ ਹੈ। ਹਰ ਜੀਵ ਨੂੰ ਆਪਣੀਆਂ ਸਾਰੀਆਂ ਸਿਆਣਪਾਂ ਛੱਡ ਕੇ, ਤਨ-ਮਨ ਪ੍ਰਭੂ ਦਰ ’ਤੇ ਅਰਪਣ ਕਰ ਕੇ, ਨਾਮ ਦੀ ਦਾਤ ਮੰਗਣੀ ਚਾਹੀਦੀ ਹੈ।ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ। ਹੇ ਸੱਚੇ ਪਾਤਸ਼ਾਹ ਜੀਓ। ਸਾਡੀ ਬੇਨਤੀ ਪ੍ਰਵਾਨ ਕਰੋ ਅਤੇ ਸਾਡੇ ਹਿਰਦੇ ਵਿੱਚ ਆਪਣੇ ਨਾਂ ਦੀ ਦਾਤ ਬਖਸ਼ੋ। ਨਾਮ ਦੀ ਦਾਤ ਤਾਂ ਹੀ ਪ੍ਰਾਪਤ ਹੋਣੀ ਹੈ ਜੇ ਤੂੰ ਸਤਿਗੁਰੂ ਨਾਲ ਜੁੜੇਗਾ। ਲਾਲਚ ਛੱਡੇਗਾ, ਉਦਮ ਕਰੇਗਾ, ਮਿਹਨਤ ਕਰੇਗਾ, ਕਿਰਤ ਕਰੇਗਾ, ਜੇ ਅੰਦਰ ਨੂੰ ਟਿਕਾਉਣਾ ਹੈ ਤਾਂ ਹੀ ਤੂੰ ਸਤਿਗੁਰੂ ਨਾਲ ਜੁੜ ਸਕਦਾ ਹੈਂ।

About admin

error: Content is protected !!